Versions
PAV ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾ ਕਰਦਾ ਹੈ
ERVPA ਤੁਸੀਂ ਯਿਸੂ ਕੋਲ ਆਏ ਹੋ। ਜੋ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਲੈਕੇ ਆਇਆ ਹੈ। ਤੁਸੀਂ ਉਸ ਛਿਡ਼ਕੇ ਹੋਏ ਲਹੂ ਕੋਲ ਆਏ ਹੋ ਜਿਹਡ਼ਾ ਸਾਨੂੰ ਏਬਲ ਦੇ ਲਹੂ ਨਾਲੋਂ ਬਿਹਤਰ ਗੱਲਾਂ ਬਾਰੇ ਦੱਸਦਾ ਹੈ।
IRVPA ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ।