Bible Versions
Bible Books

Hebrews 12:25 (NLV) New Life Verson

Versions

PAV   ਵੇਖੋ, ਤੁਸੀਂ ਓਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਓਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ ਤਾਂ ਬਹੁਤ ਵਧੀਕ ਕਰਕੇ ਅਸੀਂ ਨਾ ਬਚਾਂਗੇ ਜੇ ਓਸ ਤੋਂ ਬੇਮੁਖ ਹੋਈਏ ਜਿਹੜਾ ਸੁਰਗ ਉੱਤੋਂ ਚਿਤਾਰਦਾ ਹੈ
ERVPA   ਸਾਵਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾਡ਼ੀ ਹੋਵੇਗੀ ਜਿਹਡ਼ੇ ਉਸਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
IRVPA   ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us