Versions
PAV ਪਰ ਜੇ ਤੁਸੀਂ ਉਸ ਤਾੜਨਾ ਬਿਨਾ ਰਹੇ ਜਿਹ ਦੇ ਵਿੱਚ ਸੱਭੋ ਸਾਂਝੀ ਹੋਏ ਹਨ ਤਾਂ ਤੁਸੀਂ ਪੁੱਤ੍ਰ ਨਹੀਂ ਸਗੋਂ ਹਰਾਮ ਦੇ ਹੋ!
ERVPA ਸਾਰੇ ਬਚਿਆਂ ਨੂੰ ਅਨੁਸ਼ਾਸਿਤ ਕੀਤਾ ਜਾਂਦਾ ਹੈ। ਇਸ ਲਈ ਜੇਕਰ ਤੁਸੀਂ ਕਦੇ ਵੀ ਅਨੁਸ਼ਾਸਿਤ ਕੀਤੇ ਗਏ, ਫ਼ੇਰ ਤੁਸੀਂ ਸੱਚੇ ਬੱਚੇ ਨਹੀਂ ਹੋ, ਇਸ ਦੀ ਜਗ਼੍ਹਾ, ਤੁਸੀਂ ਨਜਾਇਜ਼ ਬੱਚੇ ਹੋ।
IRVPA ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ!