Versions
PAV ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ, -
ERVPA ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹਡ਼ੀ ਸ਼ੁਰੂ ਤੋਂ ਸਾਡੇ ਕੋਲ ਹੈ।
IRVPA ਕਿਉਂ ਜੋ ਅਸੀਂ ਮਸੀਹ ਵਿੱਚ ਸਾਂਝੀ ਹੋਏ ਹਾਂ ਪਰ ਤਦ ਜੇ ਆਪਣੇ ਪਹਿਲੇ ਭਰੋਸੇ ਨੂੰ ਅੰਤ ਤੋੜੀ ਤਕੜਾਈ ਨਾਲ ਫੜ੍ਹੀ ਰੱਖੀਏ, ਜਿਵੇਂ ਆਖਿਆ ਜਾਂਦਾ ਹੈ,