Versions
PAV ਪਰ ਮਸੀਹ ਪੁੱਤ੍ਰ ਦੀ ਨਿਆਈਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਿਲੇਰੀ ਅਰ ਅਭਮਾਨ ਅੰਤ ਤੋੜੀ ਫੜੀ ਰੱਖੀਏ
ERVPA ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿਢ਼ ਹਾਂ ਅਤੇ ਆਪਣੀ ਆਸ ਵਿੱਚ ਸ਼ੇਖੀ ਮਾਰਦੇ ਹਾਂ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।
IRVPA ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ। PS