Versions
PAV ਜੇ ਗਿਲਆਦ ਵਿੱਚ ਬੁਰਿਆਈ ਹੈ, ਓਹ ਜ਼ਰੂਰ ਨਿੰਕਮੇ ਹੋ ਜਾਣਗੇ, ਓਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ, ਪਰ ਓਹਨਾਂ ਦੀਆਂ ਜਗਵੇਦੀਆਂ, ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।।
IRVPA ਜੇ ਗਿਲਆਦ ਵਿੱਚ ਬੁਰਿਆਈ ਹੈ,
ਉਹ ਜ਼ਰੂਰ ਨਿਕੰਮੇ ਹੋ ਜਾਣਗੇ,
ਉਹ ਗਿਲਗਾਲ ਵਿੱਚ ਵਹਿੜਕੇ ਕੱਟਦੇ ਹਨ,
ਪਰ ਉਹਨਾਂ ਦੀਆਂ ਜਗਵੇਦੀਆਂ,
ਖੇਤ ਦੇ ਸਿਆੜਾਂ ਉੱਤੇ ਢੇਰਾਂ ਵਰਗੀਆਂ ਹਨ।