Versions
PAV ਓਹ ਸਾਰੇ ਦੇ ਸਾਰੇ ਜ਼ਨਾਹਕਾਰ ਹਨ, ਓਹ ਉਸ ਤੰਦੂਰ ਵਾਂਙੁ ਹਨ ਜੋ ਭਠਿਆਰਾ ਗਰਮ ਕਰਦਾ ਹੈ, ਆਟਾ ਗੁੰਨ੍ਹਣ ਤੋਂ ਖਮੀਰ ਹੋਣ ਤੀਕੁਰ, ਉਹ ਭੜਕਾਉਣ ਤੋਂ ਹਟਿਆ ਰਹਿੰਦਾ ਹੈ ।
IRVPA ਉਹ ਸਾਰੇ ਦੇ ਸਾਰੇ ਵਿਭਚਾਰੀ ਹਨ,
ਉਹ ਉਸ ਤੰਦੂਰ ਵਾਂਗੂੰ ਹਨ ਜੋ ਭਠਿਆਰਾ ਗਰਮ ਕਰਦਾ ਹੈ,
ਆਟਾ ਗੁੰਨ੍ਹਣ ਤੋਂ ਖ਼ਮੀਰ ਹੋਣ ਤੱਕ,
ਉਹ ਅੱਗ ਭੜਕਾਉਣ ਤੋਂ ਰੁਕਿਆ ਰਹਿੰਦਾ ਹੈ।