Versions
PAV ਓਹਨਾਂ ਦੀ ਸਾਰੀ ਬੁਰਿਆਈ ਗਿਲਗਾਲ ਵਿੱਚ ਹੈ, ਉੱਥੇ ਮੈਂ ਓਹਨਾਂ ਨਾਲ ਘਿਣ ਕੀਤੀ, ਓਹਨਾਂ ਦੀਆਂ ਬੁਰੀਆਂ ਕਰਤੂਤਾਂ ਦੇ ਕਾਰਨ ਮੈਂ ਓਹਨਾਂ ਨੂੰ ਆਪਣੇ ਭਵਨ ਤੋਂ ਧੱਕ ਦਿਆਂਗਾ, ਮੈਂ ਓਹਨਾਂ ਨਾਲ ਫੇਰ ਪਿਆਰ ਨਾ ਕਰਾਂਗਾ, ਓਹਨਾਂ ਦੇ ਸਾਰੇ ਸਰਦਾਰ ਆਕੀ ਹਨ।
IRVPA {ਇਸਰਾਏਲ ਦਾ ਨਿਆਂ} PS ਉਹਨਾਂ ਦੀ ਸਾਰੀ ਬੁਰਿਆਈ ਗਿਲਗਾਲ ਵਿੱਚ ਹੈ,
ਉੱਥੇ ਮੈਂ ਉਹਨਾਂ ਨਾਲ ਘਿਣ ਕੀਤੀ,
ਉਹਨਾਂ ਦੀਆਂ ਬੁਰੀਆਂ ਕਰਤੂਤਾਂ ਦੇ ਕਾਰਨ
ਮੈਂ ਉਹਨਾਂ ਨੂੰ ਆਪਣੇ ਭਵਨ ਤੋਂ ਧੱਕ ਦਿਆਂਗਾ,
ਮੈਂ ਉਹਨਾਂ ਨਾਲ ਫੇਰ ਪਿਆਰ ਨਾ ਕਰਾਂਗਾ,
ਉਹਨਾਂ ਦੇ ਸਾਰੇ ਹਾਕਮ ਬਾਗੀ ਹਨ।