Versions
PAV ਸਜ਼ਾ ਦੇ ਦਿਨ ਆ ਗਏ, ਬਦਲੇ ਦੇ ਦਿਨ ਆ ਗਏ, ਇਸਰਾਏਲ ਏਹ ਨੂੰ ਜਾਣੇਗਾ, ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ, ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ, ਤੇਰੀ ਦੁਸ਼ਮਨੀ ਦੇ ਵਾਧੇ ਦੇ ਕਾਰਨ।
IRVPA ਸਜ਼ਾ ਦੇ ਦਿਨ ਆ ਗਏ,
ਬਦਲੇ ਦੇ ਦਿਨ ਆ ਗਏ,
ਇਸਰਾਏਲ ਇਹ ਨੂੰ ਜਾਣੇਗਾ,
ਨਬੀ ਮੂਰਖ ਹੈ, ਰੂਹ ਵਾਲਾ ਬੰਦਾ ਪਾਗਲ ਹੈ,
ਤੇਰੀ ਬਦੀ ਦੀ ਵਾਫ਼ਰੀ ਦੇ ਕਾਰਨ,
ਤੇਰੀ ਦੁਸ਼ਮਣੀ ਦੇ ਵਾਧੇ ਦੇ ਕਾਰਨ।