Versions
PAV ਨੰਗੇ ਪਰਬਤ ਉੱਤੇ ਝੰਡਾ ਖੜਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਸੈਨਤ ਮਾਰੋ, ਭਈ ਓਹ ਪਤਵੰਤਾਂ ਦੇ ਦਰਵੱਜਿਆਂ ਵਿੱਚ ਵੜਨ!
IRVPA ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ!