Versions
PAV ਪਰ ਉਜਾੜ ਦੇ ਦਰਿੰਦੇ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਭੌਂਕਣ ਵਾਲਿਆਂ ਨਾਲ ਭਰੇ ਹੋਣਗੇ, ਸ਼ੁਤਰ-ਮੁਰਗ ਉੱਥੇ ਵੱਸਣਗੇ, ਅਤੇ ਬਣ ਬੱਕਰੇ ਉੱਥੇ ਨੱਚਣਗੇ।
IRVPA ਪਰ ਜੰਗਲੀ ਜਾਨਵਰ ਉੱਥੇ ਬੈਠਣਗੇ, ਉਨ੍ਹਾਂ ਦੇ ਘਰ ਗਿੱਦੜਾਂ ਨਾਲ ਭਰੇ ਹੋਣਗੇ, ਸ਼ੁਤਰਮੁਰਗ ਉੱਥੇ ਵੱਸਣਗੇ, ਅਤੇ ਜੰਗਲੀ ਬੱਕਰੇ ਉੱਥੇ ਨੱਚਣਗੇ।