Versions
PAV ਬਿੱਜੂ ਉਨ੍ਹਾਂ ਦੇ ਖੋਲਿਆਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹੱਲਾਂ ਵਿੱਚ ਹਵਾਉਂਕਣਗੇ। ਉਹ ਦਾ ਸਮਾ ਨੇੜੇ ਆ ਗਿਆ, ਉਹ ਦੇ ਦਿਨ ਲੰਮੇ ਨਾ ਹੋਣਗੇ।।
IRVPA ਬਿੱਜੂ ਉਨ੍ਹਾਂ ਦੇ ਖੁੱਡਾਂ ਵਿੱਚ, ਅਤੇ ਗਿੱਦੜ ਉਨ੍ਹਾਂ ਦੇ ਰੰਗ ਮਹਿਲਾਂ ਵਿੱਚ ਰੌਲ਼ਾ ਪਾਉਣਗੇ। ਉਹ ਦੇ ਵਿਨਾਸ਼ ਦਾ ਸਮਾਂ ਨੇੜੇ ਆ ਗਿਆ ਹੈ, ਉਹ ਦੇ ਦਿਨ ਲੰਮੇ ਨਾ ਹੋਣਗੇ। PE