Bible Versions
Bible Books

Isaiah 13:5 (NLV) New Life Verson

Versions

PAV   ਉਹ ਦੂਰ ਦੇਸ ਤੋਂ ਅਕਾਸ਼ ਦੇ ਆਖਰ ਤੋਂ ਲੱਗੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਗ਼ਜ਼ਬ ਦੇ ਸ਼ਸਤਰ, ਭਈ ਸਾਰੀ ਧਰਤੀ ਨੂੰ ਨਾਸ ਕਰਨ!।।
IRVPA   ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us