Versions
PAV ਵੇਖੋ, ਯਹੋਵਾਹ ਦਾ ਦਿਨ ਆਉਂਦਾ ਹੈ, ਨਿਰਦਾਈ, ਕਹਿਰ ਅਤੇ ਤੇਜ ਕ੍ਰੋਧ ਨਾਲ, ਭਈ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।
IRVPA ਵੇਖੋ, ਯਹੋਵਾਹ ਦਾ ਦਿਨ, ਨਿਰਦਈ, ਕਹਿਰ ਅਤੇ ਤੇਜ ਕ੍ਰੋਧ ਨਾਲ ਆਉਂਦਾ ਹੈ, ਤਾਂ ਜੋ ਧਰਤੀ ਨੂੰ ਵਿਰਾਨ ਕਰੇ, ਅਤੇ ਉਹ ਦੇ ਪਾਪੀਆਂ ਨੂੰ ਉਹ ਦੇ ਵਿੱਚੋਂ ਨਾਸ ਕਰੇ।