Versions
PAV ਸੈਨਾਂ ਦੇ ਯਹੋਵਾਹ ਨੇ ਸੌਂਹ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਮਤਾ ਮਤਾਇਆ, ਤਿਵੇਂ ਉਹ ਕਾਇਮ ਰਹੇਗਾ,
IRVPA {ਪਰਮੇਸ਼ੁਰ ਅੱਸ਼ੂਰੀਆਂ ਦਾ ਨਾਸ ਕਰੇਗਾ} PS ਸੈਨਾਂ ਦੇ ਯਹੋਵਾਹ ਨੇ ਸਹੁੰ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਯੋਜਨਾ ਬਣਾਈ, ਤਿਵੇਂ ਉਹ ਕਾਇਮ ਰਹੇਗੀ,