Bible Versions
Bible Books

Isaiah 17:10 (NLV) New Life Verson

Versions

PAV   ਤੈਂ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚਟਾਨ ਨੂੰ ਚੇਤੇ ਨਾ ਰੱਖਿਆ, ਸੋ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਓਪਰੇ ਦੀ ਦਾਬ ਨੂੰ ਦੱਬੇਂ,
IRVPA   ਤੂੰ ਤਾਂ ਆਪਣੀ ਮੁਕਤੀ ਦੇ ਪਰਮੇਸ਼ੁਰ ਨੂੰ ਵਿਸਾਰ ਦਿੱਤਾ, ਅਤੇ ਆਪਣੀ ਤਕੜੀ ਚੱਟਾਨ ਨੂੰ ਯਾਦ ਨਾ ਰੱਖਿਆ, ਇਸ ਲਈ ਭਾਵੇਂ ਤੂੰ ਸੋਹਣੇ ਬੂਟੇ ਲਾਵੇਂ, ਅਤੇ ਵਿਦੇਸ਼ੀ ਦਾਬ ਨੂੰ ਦੱਬੇਂ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us