Versions
PAV ਅਹਾ! ਬਹੁਤ ਸਾਰੇ ਲੋਕਾਂ ਦੀ ਗੱਜ, ਸਮੁੰਦਰਾਂ ਦੀਆਂ ਗੱਜਾਂ ਵਾਂਙੁ ਓਹ ਗੱਜਦੇ ਹਨ! ਅਤੇ ਉੱਮਤਾਂ ਦਾ ਰੌਲਾ! ਓਹ ਹੜ੍ਹਾਂ ਦੇ ਰੌਲੇ ਵਾਂਙੁ ਰੌਲਾਂ ਪਾਉਂਦੇ ਹਨ।
IRVPA {ਦੁਸ਼ਮਣ ਦੇਸਾਂ ਦੀ ਹਾਰ} PS ਹਾਏ! ਦੇਸ਼-ਦੇਸ਼ ਦੇ ਲੋਕਾਂ ਦੀ ਗੱਜ, ਉਹ ਸਮੁੰਦਰਾਂ ਦੀਆਂ ਲਹਿਰਾਂ ਵਾਂਗੂੰ ਉਹ ਗੱਜਦੇ ਹਨ! ਅਤੇ ਉੱਮਤਾਂ ਦਾ ਰੌਲ਼ਾ! ਉਹ ਹੜ੍ਹਾਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੇ ਹਨ।