Versions
PAV ਉੱਮਤਾਂ ਬਹੁਤੇ ਪਾਣੀਆਂ ਦੇ ਰੌਲੇ ਵਾਂਙੁ ਰੌਲਾ ਪਾਉਂਦੀਆ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਓਹ ਦੂਰ ਦੂਰ ਨੱਠ ਜਾਣਗੀਆਂ। ਜਿਵੇਂ ਪਹਾੜਾਂ ਦਾ ਭੋਹ ਪੌਣ ਅੱਗੋਂ, ਜਿਵੇਂ ਵਾਵਰੋਲੇ ਦੀ ਧੂੜ ਝੱਖੜ ਝੋਲੇ ਅੱਗੋਂ, ਓਹ ਭਜਾਏ ਜਾਣਗੇ।
IRVPA ਉੱਮਤਾਂ ਬਹੁਤੇ ਪਾਣੀਆਂ ਦੇ ਰੌਲ਼ੇ ਵਾਂਗੂੰ ਰੌਲ਼ਾ ਪਾਉਂਦੀਆਂ ਹਨ, ਪਰ ਉਹ ਉਨ੍ਹਾਂ ਨੂੰ ਝਿੜਕੇਗਾ ਅਤੇ ਉਹ ਦੂਰ-ਦੂਰ ਨੱਠ ਜਾਣਗੀਆਂ। ਉਹ ਇਸ ਤਰ੍ਹਾਂ ਭਜਾਏ ਜਾਣਗੇ, ਜਿਵੇਂ ਪਹਾੜਾਂ ਦਾ ਕੱਖ ਪੌਣ ਅੱਗੋਂ, ਅਤੇ ਜਿਵੇਂ ਵਾਵਰੋਲੇ ਦੀ ਧੂੜ ਝੱਖੜ-ਝੋਲੇ ਅੱਗੋਂ ਉੱਡ ਜਾਂਦਾ ਹੈ।