Versions
PAV ਅਤੇ ਐਉਂ ਹੋ ਜਾਵੇਗਾ ਜਿਵੇਂ ਕੋਈ ਵਾਢਾ ਆਪਣੀ ਖੜੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦੀ ਬਾਂਹ ਸਿੱਟੇ ਤੋਂੜਦੀ ਹੋਵੇ, ਅਤੇ ਐਉਂ ਜਿਵੇਂ ਕੋਈ ਰਫਾਈਮ ਦੀ ਦੂਣ ਵਿੱਚ ਸਿਲਾ ਚੁਗਦਾ ਹੋਵੇ।
IRVPA ਅਤੇ ਅਜਿਹਾ ਹੋਵੇਗਾ ਕਿ ਜਿਵੇਂ ਕੋਈ ਵਾਢਾ ਆਪਣੀ ਖੜ੍ਹੀ ਫ਼ਸਲ ਇਕੱਠੀ ਕਰਦਾ ਹੋਵੇ, ਅਤੇ ਉਹ ਦਾ ਹੱਥ ਸਿੱਟੇ ਤੋੜਦਾ ਹੋਵੇ, ਅਤੇ ਜਿਵੇਂ ਕੋਈ ਰਫ਼ਾਈਮ ਦੀ ਘਾਟੀ ਵਿੱਚ ਸਿਲਾ ਚੁਗਦਾ ਹੋਵੇ।