Versions
PAV ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ ਪੰਜ ਫਲਦਾਰ ਬਿਰਛ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ।।
IRVPA ਤਾਂ ਉਹ ਦੇ ਵਿੱਚ ਕੁਝ ਲੱਗ ਲਬੇੜ ਰਹਿ ਜਾਵੇਗੀ, ਜਿਵੇਂ ਜ਼ੈਤੂਨ ਦੇ ਹਲੂਣੇ ਨਾਲ, ਦੋ-ਤਿੰਨ ਦਾਣੇ ਉੱਪਰਲੇ ਟਹਿਣੇ ਦੇ ਸਿਰੇ ਤੇ, ਚਾਰ-ਪੰਜ ਫਲਦਾਰ ਰੁੱਖ ਦੇ ਬਾਹਰਲੇ ਟਹਿਣਿਆਂ ਉੱਤੇ, ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਵਾਕ ਹੈ। PEPS