Bible Versions
Bible Books

Isaiah 19:16 (NLV) New Life Verson

Versions

PAV   ਓਸ ਦਿਨ ਮਿਸਰੀ ਤੀਵੀਆਂ ਵਾਂਙੁ ਹੋਣਗੇ ਅਤੇ ਓਹ ਸੈਨਾਂ ਦੇ ਯਹੋਵਾਹ ਦੇ ਹੱਥ ਹਿਲਾਉਣੋਂ ਜਿਹੜਾ ਉਹ ਓਹਨਾਂ ਦੇ ਉੱਤੇ ਹਿਲਾਉਂਦਾ ਹੈ ਡਰਨਗੇ ਤੇ ਕੰਬਣਗੇ
IRVPA   {ਮਿਸਰ ਪਰਮੇਸ਼ੁਰ ਦੀ ਉਪਾਸਨਾ ਕਰੇਗਾ} PS ਉਸ ਦਿਨ ਮਿਸਰੀ ਔਰਤਾਂ ਵਾਂਗੂੰ ਹੋ ਜਾਣਗੇ ਅਤੇ ਉਹ ਸੈਨਾਂ ਦੇ ਯਹੋਵਾਹ ਦੇ ਹੱਥ ਹਿਲਾਉਣ ਨਾਲ ਜਿਹੜਾ ਉਹ ਉਹਨਾਂ ਉੱਤੇ ਹਿਲਾਉਂਦਾ ਹੈ ਡਰਨਗੇ ਅਤੇ ਕੰਬਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us