Bible Versions
Bible Books

Isaiah 19:2 (NLV) New Life Verson

Versions

PAV   ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਓਹ ਲੜਨਗੇ, ਹਰ ਮਨੁੱਖ ਆਪਣੇ ਭਰਾ ਨਾਲ, ਅਤੇ ਹਰ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ, ਪਾਤਸ਼ਾਹੀ ਪਾਤਸ਼ਾਹੀ ਨਾਲ।
IRVPA   ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਉਹ ਆਪਸ ਵਿੱਚ ਲੜਨਗੇ, ਹਰੇਕ ਮਨੁੱਖ ਆਪਣੇ ਭਰਾ ਨਾਲ, ਅਤੇ ਹਰੇਕ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ ਅਤੇ ਰਾਜ ਰਾਜ ਨਾਲ ਯੁੱਧ ਕਰੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us