Bible Versions
Bible Books

Isaiah 1:18 (NLV) New Life Verson

Versions

PAV   ਆਓ, ਅਸੀਂ ਸਲਾਹ ਕਰੀਏ, ਯਹੋਵਾਹ ਆਖਦਾ ਹੈ, ਭਾਵੇਂ ਤੁਹਾਡੇ ਪਾਪ ਕਿਰਮਚ ਜੇਹੇ ਹੋਣ, ਓਹ ਬਰਫ ਜੇਹੇ ਚਿੱਟੇ ਹੋ ਜਾਣਗੇ, ਭਾਵੇਂ ਓਹ ਮਜੀਠ ਜੇਹੇ ਲਾਲ ਹੋਣ, ਓਹ ਉੱਨ ਜੇਹੇ ਹੋ ਜਾਣਗੇ।
IRVPA   ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us