Versions
PAV ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ, ਪਰ ਓਹ ਮੈਥੋਂ ਆਕੀ ਹੋ ਗਏ।
IRVPA {ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਦੀ ਤਾੜਨਾ} PS ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ।