Versions
PAV ਤੇਰੇ ਸਰਦਾਰ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਵੱਢੀ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਓਹ ਯਤੀਮ ਦਾ ਨਿਆਉਂ ਨਹੀਂ ਕਰਦੇ, ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।।
IRVPA ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ। PEPS