Versions
PAV ਪੈਰ ਦੀ ਤਲੀ ਤੋਂ ਸਿਰ ਤਾਈਂ ਉਸ ਵਿੱਚ ਤੰਦਰੁਸਤੀ ਨਹੀਂ, ਸੱਟ, ਚੋਟ ਅਤੇ ਕੱਚੇ ਘਾਉ, ਓਹ ਨਾ ਨਪਿੱਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ।
IRVPA ਪੈਰ ਦੀ ਤਲੀ ਤੋਂ ਸਿਰ ਤੱਕ ਉਸ ਵਿੱਚ ਤੰਦਰੁਸਤੀ ਨਹੀਂ, ਸਿਰਫ਼ ਸੱਟ, ਚੋਟ ਅਤੇ ਖੁੱਲ੍ਹੇ ਜ਼ਖਮ ਹਨ, ਜਿਹੜੇ ਨਾ ਸਾਫ਼ ਕੀਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ।