Versions
PAV ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਉਜਾੜ ਹੈ ਭਈ ਜਾਣੋ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੈ।
IRVPA ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ।