Bible Versions
Bible Books

Isaiah 20:4 (NLV) New Life Verson

Versions

PAV   ਤਿਵੇਂ ਅੱਸ਼ੂਰ ਦਾ ਪਾਤਸ਼ਾਹ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਅਸੀਰਾਂ ਨੂੰ ਲੈ ਜਾਵੇਗਾ, ਜੁਆਨ ਤੇ ਬੁੱਢੇ, ਨੰਗੇ ਧੜੰਗੇ ਤੇ ਨੰਗੀਂ ਪੈਰੀਂ ਅਤੇ ਨੰਗੇ ਚਿੱਤੜ ਮਿਸਰੀਆਂ ਦੀ ਸ਼ਰਮਿੰਦਗੀ ਲਈ
IRVPA   ਉਸੇ ਤਰ੍ਹਾਂ ਹੀ ਅੱਸ਼ੂਰ ਦਾ ਰਾਜਾ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਗੁਲਾਮਾਂ ਨੂੰ ਭਾਵੇਂ ਜੁਆਨ ਭਾਵੇਂ ਬੁੱਢੇ, ਨੰਗੇ ਸਰੀਰ, ਨੰਗੇ ਪੈਰੀਂ ਅਤੇ ਨੰਗੇ ਚਿੱਤੜ ਲੈ ਜਾਵੇਗਾ, ਤਾਂ ਜੋ ਮਿਸਰੀ ਸ਼ਰਮਿੰਦੇ ਹੋਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us