Versions
PAV ਉਸ ਨੇ ਆਖਿਆ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਹੇ ਸੀਦੋਨ ਦੀਏ ਦੁਖਿਆਰੀਏ ਕੁਆਰੀਏ ਧੀਏ, ਉੱਠ ਕਿੱਤੀਮ ਨੂੰ ਲੰਘ ਜਾਹ! ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ।।
IRVPA ਉਸ ਨੇ ਆਖਿਆ, ਹੇ ਸੀਦੋਨ ਦੀ ਦੁਖਿਆਰੀਏ ਕੁਆਰੀਏ ਧੀਏ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਉੱਠ ਕਿੱਤੀਮ ਨੂੰ ਲੰਘ ਜਾ! ਪਰ ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ। PEPS