Versions
PAV ਜਿਵੇਂ ਅਸੀਰ ਭੋਹਰੇ ਵਿੱਚ ਇਕੱਠੇ ਹਨ, ਓਹ ਇਕੱਠੇ ਕੀਤੇ ਜਾਣਗੇ, ਓਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੇ ਓਹਨਾਂ ਦੀ ਖਬਰ ਲਈ ਜਾਵੇਗੀ।
IRVPA ਜਿਵੇਂ ਗੁਲਾਮ ਭੋਹਰੇ ਵਿੱਚ ਇਕੱਠੇ ਕੀਤੇ ਜਾਂਦੇ ਹਨ, ਉਹ ਇਕੱਠੇ ਕੀਤੇ ਜਾਣਗੇ, ਉਹ ਕੈਦ ਵਿੱਚ ਕੈਦ ਕੀਤੇ ਜਾਣਗੇ, ਅਤੇ ਬਹੁਤਿਆਂ ਦਿਨਾਂ ਦੇ ਪਿੱਛੋਂ ਉਹਨਾਂ ਦੀ ਸੁੱਧ ਲਈ ਜਾਵੇਗੀ।