Bible Versions
Bible Books

Isaiah 28:1 (NLV) New Life Verson

Versions

PAV   ਹਾਇ ਇਫ਼ਰਾਈਮ ਦੇ ਸ਼ਰਾਬੀਆਂ ਦੇ ਘੁਮੰਡ ਦੇ ਮੁਕਟ ਉੱਤੇ! ਅਤੇ ਉਹ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲਾਂ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਦੂਣ ਦੇ ਸਿਰ ਉੱਤੇ ਹੈ!
IRVPA   {ਇਫ਼ਰਾਈਮ ਅਤੇ ਯਰੂਸ਼ਲਮ ਉੱਤੇ ਹਾਏ} PS ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us