Versions
PAV ਸੋ ਸੈਨਾਂ ਦਾ ਯਹੋਵਾਹ ਦਾ ਇੱਕ ਦਿਨ ਹੈ ਜਿਹੜਾ ਹਰ ਘੁਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰ ਹੰਕਾਰੀ ਦੇ ਵਿਰੁੱਧ ਵੀ ਹੈ, ਅਤੇ ਉਹ ਅੱਝਾ ਕੀਤਾ ਜਾਵੇਗਾ,
IRVPA ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,