Versions
PAV ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਅਰ ਜੈਕਾਰਿਆਂ ਨਾਲ ਬਾਗ ਬਾਗ ਹੋਵੇਗਾ, ਲਬਾਨੋਨ ਦੀ ਉਪਮਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ, ਉਹ ਨੂੰ ਦਿੱਤੀ ਜਾਵੇਗੀ, ਓਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।
IRVPA ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।