Versions
PAV ਤਦ ਆਮੋਸ ਦੇ ਪੁੱਤ੍ਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਏਹ ਅਖਵਾ ਘੱਲਿਆ ਕਿ ਯਹੋਵਾਹ ਇਸਰਾਏਲ ਪਰਮੇਸ਼ੁਰ ਐਉਂ ਆਖਦਾ ਹੈ, ਏਸ ਲਈ ਕਿ ਤੈਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਵਿਖੇ ਮੈਥੋਂ ਪ੍ਰਾਰਥਨਾ ਕੀਤੀ ਹੈ
IRVPA {ਰਾਜੇ ਦੇ ਲਈ ਯਸਾਯਾਹ ਦਾ ਸੰਦੇਸ਼} (2 ਰਾਜਾ 19:20-37) PS ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਇਸ ਲਈ ਕਿ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ,