Bible Versions
Bible Books

Isaiah 37:4 (NLV) New Life Verson

Versions

PAV   ਖਬਰੇ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਨੇ ਘੱਲਿਆ ਹੈ ਭਈ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਤ ਉਹ ਓਹਨਾਂ ਉੱਤੇ ਝਿੜਕੇ। ਏਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ
IRVPA   ਹੋ ਸਕਦਾ ਹੈ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਹਨਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us