Versions
PAV ਸੋ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਿਬਨਾਹ ਦੇ ਵਿਰੁੱਧ ਜੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਉੱਠ ਗਿਆ ਹੈ
IRVPA {ਅੱਸ਼ੂਰ ਵੱਲੋਂ ਦੁਬਾਰਾ ਧਮਕੀ} (2 ਰਾਜਾ 19:8-19) PS ਤਦ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।