Bible Versions
Bible Books

Isaiah 39:2 (NLV) New Life Verson

Versions

PAV   ਹਿਜ਼ਕੀਯਾਹ ਓਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਓਹਨਾਂ ਨੂੰ ਆਪਣਾ ਤੋਸ਼ਾ ਖਾਨਾ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰਖਾਨਾ ਅਰ ਉਹ ਸਭ ਕੁਝ ਜੋ ਉਹ ਦੇ ਭੰਡਾਰਾ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੀ ਸਾਰੀ ਪਾਤਸ਼ਾਹੀ ਵਿੱਚ ਕੋਈ ਚੀਜ਼ ਨਹੀ ਸੀ ਜਿਹ ਨੂੰ ਹਿਜ਼ਕੀਯਾਹ ਨੇ ਓਹਨਾਂ ਨੂੰ ਨਹੀਂ ਵਿਖਾਇਆ
IRVPA   ਹਿਜ਼ਕੀਯਾਹ ਉਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਉਹਨਾਂ ਨੂੰ ਆਪਣਾ ਸ਼ਾਹੀ ਖਜ਼ਾਨਾ ਵਿਖਾਇਆ ਅਰਥਾਤ ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰ-ਖ਼ਾਨਾ ਅਤੇ ਉਹ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ ਜਿਸ ਨੂੰ ਹਿਜ਼ਕੀਯਾਹ ਨੇ ਉਹਨਾਂ ਨੂੰ ਨਹੀਂ ਵਿਖਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us