Versions
PAV ਤਾਂ ਯਸਾਯਾਹ ਨਬੀ ਹਿਜ਼ਕੀਯਾਹ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਓਹ ਕਿੱਥੋਂ ਤੇਰੇ ਕੋਲ ਆਏ? ਹਿਜ਼ਕੀਯਾਹ ਨੇ ਅੱਗੋਂ ਆਖਿਆ, ਓਹ ਇੱਕ ਦੂਰ ਦੇ ਦੇਸ ਤੋਂ ਮੇਰੇ ਕੋਲ ਆਏ, ਬਾਬਲ ਤੋਂ
IRVPA ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਦੇ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਮੇਰੇ ਕੋਲ ਆਏ, ਅਰਥਾਤ ਬਾਬਲ ਤੋਂ।