Versions
PAV ਅਤੇ ਐਉਂ ਹੋਵੇਗਾ ਕਿ ਸੁਗੰਧ ਦੇ ਥਾਂ ਸੜ੍ਹਿਆਂਧ ਹੋਵੇਗੀ, ਪਟਕੇ ਦੇ ਥਾਂ ਰੱਸੀ, ਮੀਢੀਆਂ ਦੇ ਥਾਂ ਗੰਜ, ਚੋਲੀ ਦੇ ਥਾਂ ਟਾਟ ਦੀ ਪੇਟੀ, ਸੁਹੱਪਣ ਦੇ ਥਾਂ ਦਾਗ।।
IRVPA ਅਤੇ ਅਜਿਹਾ ਹੋਵੇਗਾ ਕਿ ਸੁਗੰਧ ਦੇ ਥਾਂ ਸੜਿਆਂਧ ਹੋਵੇਗੀ, ਪਟਕੇ ਦੀ ਥਾਂ ਰੱਸੀ, ਮੀਢੀਆਂ ਦੇ ਥਾਂ ਗੰਜ, ਚੋਲੀ ਦੇ ਥਾਂ ਟਾਟ ਦੀ ਪੇਟੀ, ਸੁਹੱਪਣ ਦੇ ਥਾਂ ਦਾਗ ਹੋਣਗੇ।