Versions
PAV ਜਦ ਕੋਈ ਮਨੁੱਖ ਆਪਣੇ ਪਿਉ ਦੇ ਘਰ ਵਿੱਚ ਆਪਣੇ ਭਰਾ ਨੂੰ ਫੜੇ, - ਤੇਰੇ ਕੋਲੋ ਚੰਗਾ ਹੈ, ਤੂੰ ਸਾਡਾ ਮੁਰਹੈਲ ਹੋ, ਅਤੇ ਇਹ ਉਜੜਿਆ ਹੋਇਆ ਢੇਰ ਤੇਰੇ ਹੱਥ ਹੇਠ ਹੋਵੇਗਾ।
IRVPA ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜੜਿਆ ਹੋਇਆ ਢੇਰ ਤੇਰੇ ਹੱਥ ਦੇ ਹੇਠ ਹੋਵੇਗਾ।