Versions
PAV ਓਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਮੈਨੂੰ ਲੋਕਾਂ ਦਾ ਮੁਰਹੈਲ ਨਾ ਠਹਿਰਾਓ!
IRVPA ਉਸ ਦਿਨ ਉਹ ਉੱਚੀ ਦੇ ਕੇ ਆਖੇਗਾ, ਮੈਂ ਪੱਟੀ ਬੰਨ੍ਹਣ ਵਾਲਾ ਨਹੀਂ ਹੋਵਾਂਗਾ, ਮੇਰੇ ਘਰ ਵਿੱਚ ਨਾ ਰੋਟੀ ਹੈ ਨਾ ਚੋਗਾ, ਤੁਸੀਂ ਮੈਨੂੰ ਲੋਕਾਂ ਦਾ ਆਗੂ ਨਾ ਠਹਿਰਾਓ!