Versions
PAV ਵੇਖੋ, ਪ੍ਰਭੁ ਯਹੋਵਾਹ ਤਕੜਾਈ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਅਜਰ ਉਹ ਦੇ ਨਾਲ ਹੈ, ਅਤੇ ਉਹ ਦਾ ਵਟਾਂਦਰਾ ਉਹ ਦੇ ਸਨਮੁਖ ਹੈ।
IRVPA ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ।