Versions
PAV ਕਿਹ ਨੇ ਆਪਣੀਆ ਚੁਲੀਆਂ ਨਾਲ ਪਾਣੀਆਂ ਨੂੰ ਮਿਣਿਆ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤੱਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਛਾਬਿਆਂ ਵਿੱਚ ਤੋਂਲਿਆ ਹੈ?
IRVPA {ਇਸਰਾਏਲ ਦਾ ਸ਼ਾਨਦਾਰ ਪਰਮੇਸ਼ੁਰ} PS ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਤਰਾਜ਼ੂ ਵਿੱਚ ਤੋਲਿਆ ਹੈ?