Versions
PAV ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ?
IRVPA ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ?