Bible Versions
Bible Books

Isaiah 40:9 (NLV) New Life Verson

Versions

PAV   ਹੇ ਸੀਯੋਨ, ਖੁਸ਼ ਖਬਰੀ ਸੁਣਾਉਣ ਵਾਲੀ, ਉੱਚੇ ਪਹਾੜ ਉੱਤੇ ਚੜ੍ਹ ਜਾਹ! ਹੇ ਯਰੂਸ਼ਲਮ, ਖੁਸ਼ ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸਹਿਰਾਂ ਨੂੰ ਆਖ, ਵੇਖੋ, ਤੁਹਾਡਾ ਪਰਮੇਸ਼ੁਰ!
IRVPA   ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਰਬਤ ਉੱਤੇ ਚੜ੍ਹ ਜਾ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us