Versions
PAV ਉਹ ਜੋ ਰਥ ਅਤੇ ਘੋੜਾ, ਫੌਜ ਅਰ ਸੂਰ ਬੀਰ ਬਾਹਰ ਲੈ ਆਉਂਦਾ ਹੈ, ਓਹ ਇਕੱਠੇ ਲੇਟ ਜਾਂਦੇ, ਓਹ ਉੱਠਣਗੇ ਨਾ, ਓਹ ਗੁਲ ਹੋ ਗਏ, ਓਹ ਬੱਤੀ ਵਾਂਙੁ ਬੁੱਝ ਗਏ।
IRVPA ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ।