Versions
PAV ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, - ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।
IRVPA ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।