Bible Versions
Bible Books

Isaiah 45:14 (NLV) New Life Verson

Versions

PAV   ਯਹੋਵਾਹ ਇਉਂ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਬੁਪਾਰ, ਅਤੇ ਸਬਾ ਦੇ ਕੱਦ ਵਾਲੇ ਮਨੁੱਖ, ਓਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਓਹ ਤੇਰੇ ਪਿੱਛੇ ਚੱਲਣਗੇ, ਓਹ ਜਕੜੇ ਹੋਏ ਲੰਘਣਗੇ, ਓਹ ਤੇਰੇ ਅੱਗੇ ਮੱਥਾ ਟੇਕਣਗੇ, ਓਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੀ ਹੈ, ਕੋਈ ਹੋਰ ਨਹੀਂ, ਕੋਈ ਹੋਰ ਪਰਮੇਸ਼ੁਰ ਨਹੀਂ।
IRVPA   ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸ਼ਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us