Versions
PAV ਤੁਸੀਂ ਆਪਣੀਆਂ ਅੱਖਾਂ ਆਲੇ ਦੁਆਲੇ ਚੁੱਕ ਕੇ ਵੇਖੋ, ਓਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੀ ਹਯਾਤੀ ਦੀ ਸੌਂਹ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਓਹਨਾਂ ਸਾਰਿਆਂ ਨੂੰ ਗਹਿਣੇ ਵਾਂਙੁ ਪਹਿਨੇਂਗੀ, ਅਤੇ ਓਹਨਾਂ ਨੂੰ ਲਾੜੀ ਵਾਂਙੁ ਆਪਣੇ ਉੱਤੇ ਬੰਨ੍ਹੇਂਗੀ।।
IRVPA ਤੁਸੀਂ ਆਪਣੀਆਂ ਅੱਖਾਂ ਆਲੇ-ਦੁਆਲੇ ਚੁੱਕ ਕੇ ਵੇਖੋ, ਉਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੇ ਜੀਵਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਉਹਨਾਂ ਸਾਰਿਆਂ ਨੂੰ ਗਹਿਣੇ ਵਾਂਗੂੰ ਪਹਿਨੇਂਗੀ, ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੇਗੀ। PEPS