Versions
PAV ਅਸੀਰਾਂ ਨੂੰ ਏਹ ਆਖੇਂ ਕਿ ਨਿੱਕਲ ਜਾਓ! ਅਤੇ ਓਹਨਾਂ ਨੂੰ ਜੋ ਅਨ੍ਹੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਓਹ ਰਾਹਾਂ ਦੇ ਨਾਲ ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਓਹਨਾਂ ਦੀਆਂ ਜੂਹਾਂ ਹੋਣਗੀਆਂ।
IRVPA ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ। ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ।